Bible Language

Jeremiah 32:23 (HCSB) Holman Christian Standard Bible

Versions

PAV   ਓਹ ਉਹ ਦੇ ਵਿੱਚ ਵੜੇ ਅਤੇ ਓਹਨਾਂ ਨੇ ਕਬਜ਼ਾ ਕਰ ਲਿਆ, ਪਰ ਓਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹ ਦਾ ਤੈਂ ਓਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਏਸ ਲਈ ਤੈਂ ਸਾਰੀ ਬੁਰਿਆਈ ਨੂੰ ਓਹਨਾਂ ਲਈ ਸੱਦ ਲਿਆ
IRVPA   ਉਹ ਉਸ ਦੇ ਵਿੱਚ ਵੜੇ ਅਤੇ ਉਹਨਾਂ ਨੇ ਕਬਜ਼ਾ ਕਰ ਲਿਆ, ਪਰ ਉਹਨਾਂ ਤੇਰੀ ਅਵਾਜ਼ ਨਾ ਸੁਣੀ, ਨਾ ਤੇਰੀ ਬਿਵਸਥਾ ਉੱਤੇ ਚੱਲੇ, ਅਤੇ ਕੁਝ ਨਾ ਕੀਤਾ ਜਿਹੜਾ ਤੂੰ ਉਹਨਾਂ ਨੂੰ ਕਰਨ ਦਾ ਹੁਕਮ ਦਿੱਤਾ ਸੀ। ਇਸ ਲਈ ਤੂੰ ਸਾਰੀ ਬੁਰਿਆਈ ਨੂੰ ਉਹਨਾਂ ਲਈ ਸੱਦ ਲਿਆ