Bible Language

Jeremiah 33:26 (HCSB) Holman Christian Standard Bible

Versions

PAV   ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦੇਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਓਹਨਾਂ ਨੂੰ ਨਾ ਲਵਾਂਗਾ ਜਿਹੜੇ ਅਹਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨਾਲ ਰਹਮ ਕਰਾਂਗਾ।।
IRVPA   ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦਾਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਉਹਨਾਂ ਨੂੰ ਨਾ ਲਵਾਂਗਾ ਜਿਹੜੇ ਅਬਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ ਅਤੇ ਉਹਨਾਂ ਨਾਲ ਰਹਮ ਕਰਾਂਗਾ। PE