Bible Language

Jeremiah 33:4 (HCSB) Holman Christian Standard Bible

Versions

PAV   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਏਸ ਸ਼ਹਿਰ ਦੇ ਘਰਾਂ ਦੇ ਵਿਖੇ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੇ ਮਹਿਲਾਂ ਦੇ ਵਿਖੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਐਉਂ ਫ਼ਰਮਾਉਂਦਾ ਹੈ, -
IRVPA   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਸ਼ਹਿਰ ਦੇ ਘਰਾਂ ਦੇ ਬਾਰੇ ਅਤੇ ਯਹੂਦਾਹ ਦੇ ਰਾਜਿਆਂ ਦੇ ਬਾਰੇ ਜਿਹੜੇ ਦਮਦਮਿਆਂ ਅਤੇ ਤਲਵਾਰ ਦੇ ਕਾਰਨ ਢਾਹੇ ਗਏ ਹਨ ਇਸ ਤਰ੍ਹਾਂ ਆਖਦਾ ਹੈ, -