Bible Language

Jeremiah 3:17 (HCSB) Holman Christian Standard Bible

Versions

PAV   ਉਸ ਵੇਲੇ ਓਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਓਹ ਫੇਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ
IRVPA   ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ