Bible Language

Jeremiah 3:18 (HCSB) Holman Christian Standard Bible

Versions

PAV   ਓਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਓਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਮਿਲਖ ਵਿੱਚ ਦਿੱਤਾ।।
IRVPA   ਉਹਨਾਂ ਦਿਨਾਂ ਵਿੱਚ ਯਹੂਦਾਹ ਦਾ ਘਰਾਣਾ ਇਸਰਾਏਲ ਦੇ ਘਰਾਣੇ ਨਾਲ ਚੱਲੇਗਾ, ਉਹ ਮਿਲ ਕੇ ਉੱਤਰ ਦੇ ਦੇਸ ਤੋਂ ਉਸ ਦੇਸ ਵਿੱਚ ਆਉਣਗੇ ਜਿਹੜਾ ਮੈਂ ਉਹਨਾਂ ਦੇ ਪਿਓ ਦਾਦਿਆਂ ਨੂੰ ਮਿਲਖ਼ ਵਿੱਚ ਦਿੱਤਾ। PS