Bible Language

Jeremiah 3:21 (HCSB) Holman Christian Standard Bible

Versions

PAV   ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤ੍ਰਾਂ ਦੇ ਰੋਣ ਅਤੇ ਤਰਲਿਆਂ ਦੀ, ਓਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ।
IRVPA   ਉਚਿਆਈਆਂ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ, ਇਸਰਾਏਲ ਦੇ ਪੁੱਤਰਾਂ ਦੇ ਰੋਣ ਅਤੇ ਤਰਲਿਆਂ ਦੀ, ਉਹਨਾਂ ਨੇ ਆਪਣਾ ਰਾਹ ਜੋ ਵਿਗਾੜ ਲਿਆ, ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲਾ ਦਿੱਤਾ।