Bible Language

Jeremiah 3:3 (HCSB) Holman Christian Standard Bible

Versions

PAV   ਏਸੇ ਲਈ ਪੁਹਾਰ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।
IRVPA   ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।