Bible Language

Jeremiah 44:18 (HCSB) Holman Christian Standard Bible

Versions

PAV   ਜਦ ਤੋਂ ਅਸਾਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਹਲਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜੋਂ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!
IRVPA   ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!