Bible Language

Jeremiah 44:22 (HCSB) Holman Christian Standard Bible

Versions

PAV   ਯਹੋਵਾਹ ਏਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸਾਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ। ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
IRVPA   ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ