Bible Language

Jeremiah 44:9 (HCSB) Holman Christian Standard Bible

Versions

PAV   ਕੀ ਤੁਸੀਂ ਆਪਣੇ ਪਿਉ ਦਾਦਿਆਂ ਦੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਯਹੂਦਾਹ ਦੇ ਪਾਤਸ਼ਾਹਾਂ ਦੀਆਂ ਬਦੀਆਂ, ਓਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਅਰ ਆਪਣੀਆਂ ਤੀਵੀਆਂ ਦੀਆਂ ਬਦੀਆਂ ਜਿਹੜੀਆਂ ਤੁਸਾਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?
IRVPA   ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?