Bible Language

Jeremiah 46:16 (HCSB) Holman Christian Standard Bible

Versions

PAV   ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਨ੍ਹਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।
IRVPA   ਉਸ ਨੇ ਬਹੁਤਿਆਂ ਨੂੰ ਠੋਕਰ ਖੁਆਈ, ਹਰ ਮਨੁੱਖ ਆਪਣੇ ਸਾਥੀ ਉੱਤੇ ਡਿੱਗਿਆ, ਉਹਨਾਂ ਨੇ ਆਖਿਆ, ਉੱਠੀਏ, ਅਸੀਂ ਆਪਣੇ ਲੋਕਾਂ ਕੋਲ ਅਤੇ ਆਪਣੀ ਜਨਮ ਭੂਮੀ ਨੂੰ ਸਤਾਉਣ ਵਾਲੀ ਤਲਵਾਰ ਦੇ ਕਾਰਨ ਮੁੜ ਚੱਲੀਏ।