Versions
PAV ਮੈਂ ਓਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਏਸ ਦੇ ਪਿੱਛੇ ਉਹ ਅਜੇਹੀ ਆਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ।।
IRVPA ਮੈਂ ਉਹਨਾਂ ਨੂੰ ਉਹਨਾਂ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ, ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਅਤੇ ਉਹ ਦੇ ਟਹਿਲੂਆਂ ਦੇ ਹੱਥ ਵਿੱਚ ਦਿਆਂਗਾ। ਇਸ ਦੇ ਪਿੱਛੋਂ ਉਹ ਅਜਿਹੀ ਅਬਾਦ ਹੋਵੇਗੀ ਜਿਵੇਂ ਪਹਿਲਿਆਂ ਦਿਨਾਂ ਵਿੱਚ ਸੀ, ਯਹੋਵਾਹ ਦਾ ਵਾਕ ਹੈ। PS