Bible Language

Jeremiah 47:4 (HCSB) Holman Christian Standard Bible

Versions

PAV   ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੈਦਾ ਤੋਂ ਹਰੇਕ ਸਹਾਇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫਤੋਂਰ ਦੇ ਟਾਪੂ ਦੇ ਬਕੀਏ ਨੂੰ ਵੀ।
IRVPA   ਉਸ ਦਿਨ ਦੇ ਕਾਰਨ ਜਿਹੜਾ ਆਉਂਦਾ ਹੈ, ਭਈ ਸਾਰੇ ਫ਼ਲਿਸਤੀਆਂ ਦਾ ਨਾਸ ਕਰੇ, ਸੂਰ ਅਤੇ ਸੀਦੋਨ ਤੋਂ ਹਰੇਕ ਨੂੰ ਜੋ ਰਹਿੰਦਾ ਹੈ ਕੱਟ ਦੇਵੇ, ਕਿਉਂ ਜੋ ਯਹੋਵਾਹ ਫ਼ਲਿਸਤੀਆਂ ਦਾ ਨਾਸ ਕਰੇਗਾ, ਅਤੇ ਕਫ਼ਤੋਰ ਦੇ ਟਾਪੂ ਦੇ ਬਕੀਏ ਨੂੰ ਵੀ।