Bible Language

Jeremiah 48:12 (HCSB) Holman Christian Standard Bible

Versions

PAV   ਇਸ ਲਈ ਵੇਖ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉੱਲਦਣ ਵਾਲਿਆਂ ਨੂੰ ਘੱਲਾਂਗਾ। ਓਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ ਚੂਰ ਕਰਨਗੇ।
IRVPA   ਇਸ ਲਈ ਵੇਖ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਮੈਂ ਉਸ ਦੇ ਕੋਲ ਉਲੱਦਣ ਵਾਲਿਆਂ ਨੂੰ ਭੇਜਾਂਗਾ। ਉਹ ਉਸ ਦੇ ਭਾਂਡਿਆਂ ਨੂੰ ਉਲੱਦਣਗੇ ਅਤੇ ਸੱਖਣਾ ਕਰਨਗੇ, ਅਤੇ ਮੱਟਾਂ ਨੂੰ ਚੂਰ-ਚੂਰ ਕਰਨਗੇ।