Bible Language

Jeremiah 48:2 (HCSB) Holman Christian Standard Bible

Versions

PAV   ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!
IRVPA   ਮੋਆਬ ਦੀ ਵਡਿਆਈ ਫੇਰ ਨਾ ਹੋਵੇਗੀ, ਹਸ਼ਬੋਨ ਵਿੱਚ ਉਹ ਦੇ ਵਿਰੁੱਧ ਬੁਰਿਆਈ ਦੀਆਂ ਜੁਗਤਾਂ ਕੀਤੀਆਂ ਗਈਆਂ ਹਨ, ਕਿ ਆਓ, ਅਸੀਂ ਉਹ ਨੂੰ ਕੌਮ ਹੋਣ ਤੋਂ ਕੱਟ ਸੁੱਟੀਏ! ਹੇ ਮਦਮੇਨ ਸ਼ਹਿਰ, ਤੂੰ ਵੀ ਚੁੱਪ ਕਰਾਇਆ ਜਾਵੇਂਗਾ, ਤਲਵਾਰ ਤੇਰਾ ਪਿੱਛਾ ਕਰੇਗੀ!