Versions
PAV ਉਹ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ
IRVPA {ਮੋਆਬ ਦਾ ਘਮੰਡ ਚੂਰ ਕੀਤਾ ਜਾਵੇਗਾ} PS ਉਸ ਨੂੰ ਨਸ਼ਈ ਕਰੋ ਕਿਉਂ ਜੋ ਉਸ ਨੇ ਆਪ ਨੂੰ ਯਹੋਵਾਹ ਦੇ ਵਿਰੁੱਧ ਵੱਡਾ ਬਣਾਇਆ ਹੈ। ਮੋਆਬ ਆਪਣੀ ਕੈ ਵਿੱਚ ਲੇਟੇਗਾ, ਨਾਲੇ ਉਹ ਹਾਸੇ ਲਈ ਹੋਵੇਗਾ