Bible Language

Jeremiah 48:28 (HCSB) Holman Christian Standard Bible

Versions

PAV   ਸ਼ਹਿਰਾਂ ਨੂੰ ਤਿਆਗੋ ਅਤੇ ਚਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਙੁ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵਲ ਆਪਣਾ ਆਹਲਣਾ ਬਣਾਉਂਦੀ ਹੈ।
IRVPA   ਸ਼ਹਿਰਾਂ ਨੂੰ ਤਿਆਗੋ ਅਤੇ ਚੱਟਾਨ ਵਿੱਚ ਵੱਸੋ, ਹੇ ਮੋਆਬ ਦੇ ਵਾਸੀਓ! ਘੁੱਗੀ ਵਾਂਗੂੰ ਬਣੋ ਜਿਹੜੀ ਗੁਫ਼ਾ ਦੇ ਮੂੰਹ ਦੇ ਇੱਕ ਪਾਸੇ ਵੱਲ ਆਪਣਾ ਆਲ੍ਹਣਾ ਬਣਾਉਂਦੀ ਹੈ।