Bible Language

Jeremiah 48:45 (HCSB) Holman Christian Standard Bible

Versions

PAV   ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪਰੀ ਨੂੰ ਖਾ ਗਿਆ ਹੈ।
IRVPA   ਹਸ਼ਬੋਨ ਦੀ ਛਾਂ ਵਿੱਚ, ਬਲਹੀਣ ਭਗੌੜੇ ਖਲੋਤੇ ਹਨ, ਕਿਉਂ ਜੋ ਹਸ਼ਬੋਨ ਤੋਂ ਅੱਗ, ਸੀਹੋਨ ਦੇ ਵਿਚਕਾਰੋਂ ਭਬੂਕਾ ਨਿੱਕਲਿਆ ਹੈ। ਉਹ ਮੋਆਬ ਦੇ ਮੱਥੇ ਨੂੰ ਅਤੇ ਫਸਾਦੀਆਂ ਦੀ ਖੋਪੜੀ ਨੂੰ ਖਾ ਗਿਆ ਹੈ।