Bible Language

Jeremiah 48:7 (HCSB) Holman Christian Standard Bible

Versions

PAV   ਏਸ ਲਈ ਕਿ ਤੈਂ ਆਪਣਿਆਂ ਕੰਮਾਂ ਅਤੇ ਆਪਣਿਆਂ ਖਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਂਗਾ, ਕਮੋਸ਼ ਅਸੀਰੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ।
IRVPA   ਇਸ ਲਈ ਕਿ ਤੂੰ ਆਪਣਿਆਂ ਕੰਮਾਂ ਅਤੇ ਆਪਣਿਆਂ ਖ਼ਜ਼ਾਨਿਆਂ ਉੱਤੇ ਭਰੋਸਾ ਕੀਤਾ ਹੈ, ਤੂੰ ਵੀ ਲੈ ਲਿਆ ਜਾਵੇਗਾ, ਕਮੋਸ਼ * ਮੋਆਬ ਦਾ ਦੇਵਤਾ ਗ਼ੁਲਾਮੀ ਵਿੱਚ ਜਾਵੇਗਾ, ਉਹ ਦੇ ਜਾਜਕ ਅਤੇ ਉਹ ਦੇ ਸਰਦਾਰ ਇਕੱਠੇ।