Bible Language

Jeremiah 48:8 (HCSB) Holman Christian Standard Bible

Versions

PAV   ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮਦਾਨ ਦਾ ਸੱਤਿਆ ਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।
IRVPA   ਬਰਬਾਦ ਕਰਨ ਵਾਲਾ ਹਰੇਕ ਸ਼ਹਿਰ ਉੱਤੇ ਆਵੇਗਾ, ਅਤੇ ਕੋਈ ਸ਼ਹਿਰ ਨਾ ਬਚੇਗਾ, ਵਾਦੀ ਮਿਟ ਜਾਵੇਗੀ, ਮੈਦਾਨ ਦਾ ਸੱਤਿਆਨਾਸ ਕੀਤਾ ਜਾਵੇਗਾ, ਜਿਵੇਂ ਯਹੋਵਾਹ ਨੇ ਆਖਿਆ ਹੈ।