Bible Language

Jeremiah 49:13 (HCSB) Holman Christian Standard Bible

Versions

PAV   ਕਿਉਂ ਜੋ ਮੈਂ ਆਪਣੀ ਹੀ ਸੌਂਹ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਰ ਤਾਹਨੇ ਅਰ ਖਰਾਬੀ ਅਰ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।।
IRVPA   ਕਿਉਂ ਜੋ ਮੈਂ ਆਪਣੀ ਹੀ ਸਹੁੰ ਖਾਧੀ ਹੈ, ਯਹੋਵਾਹ ਦਾ ਵਾਕ ਹੈ, ਕਿ ਬਾਸਰਾਹ ਹੈਰਾਨੀ ਅਤੇ ਤਾਹਨੇ ਅਤੇ ਖਰਾਬੀ ਅਤੇ ਸਰਾਪ ਲਈ ਹੋਵੇਗਾ ਅਤੇ ਉਹ ਦੇ ਸਾਰੇ ਸ਼ਹਿਰ ਸਦਾ ਲਈ ਵਿਰਾਨ ਰਹਿਣਗੇ।