Bible Language

Jeremiah 49:26 (HCSB) Holman Christian Standard Bible

Versions

PAV   ਏਸ ਲਈ ਉਹ ਦੇ ਗਭਰੂ ਉਹ ਦਿਆਂ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਜੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
IRVPA   ਇਸ ਲਈ ਉਹ ਦੇ ਗੱਭਰੂ ਉਹ ਦੇ ਚੌਂਕਾਂ ਵਿੱਚ ਡਿੱਗ ਪੈਣਗੇ, ਅਤੇ ਸਾਰੇ ਯੋਧੇ ਉਸ ਦਿਨ ਮਿਟ ਜਾਣਗੇ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।