Bible Language

Jeremiah 49:28 (HCSB) Holman Christian Standard Bible

Versions

PAV   ਕੇਦਾਰ ਦੇ ਵਿਖੇ ਅਤੇ ਹਾਸੋਰ ਦਿਆਂ ਰਾਜਿਆਂ ਦੇ ਵਿਖੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਮਾਰਿਆ, - ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!
IRVPA   {ਕੇਦਾਰ ਅਤੇ ਹਾਸੋਰ ਦੇ ਬਾਰੇ ਪਰਮੇਸ਼ੁਰ ਦਾ ਨਿਆਂ} PS ਕੇਦਾਰ ਦੇ ਬਾਰੇ ਅਤੇ ਹਾਸੋਰ ਦੇ ਰਾਜਿਆਂ ਦੇ ਬਾਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮਾਰਿਆ, - ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਉੱਠੋ ਅਤੇ ਕੇਦਾਰ ਨੂੰ ਚੜ੍ਹੋ ਚੜ੍ਹਦੇ ਪਾਸੇ ਦੇ ਲੋਕਾਂ ਨੂੰ ਬਰਬਾਦ ਕਰੋ!