Bible Language

Jeremiah 49:29 (HCSB) Holman Christian Standard Bible

Versions

PAV   ਓਹਨਾਂ ਦੇ ਤੰਬੂ ਅਤੇ ਓਹਨਾਂ ਦੇ ਇੱਜੜ ਲਏ ਜਾਣਗੇ, ਓਹਨਾਂ ਦੇ ਪੜਦੇ, ਓਹਨਾਂ ਦੇ ਸਾਰੇ ਭਾਂਡੇ, ਓਹਨਾਂ ਦੇ ਊਠ ਓਹ ਆਪਣੇ ਲਈ ਲੈ ਜਾਣਗੇ, ਓਹ ਓਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ ਦੁਆਲੇ ਭੈ ਹੈ!
IRVPA   ਉਹਨਾਂ ਦੇ ਤੰਬੂ ਅਤੇ ਉਹਨਾਂ ਦੇ ਇੱਜੜ ਲਏ ਜਾਣਗੇ, ਉਹਨਾਂ ਦੇ ਪੜਦੇ, ਉਹਨਾਂ ਦੇ ਸਾਰੇ ਭਾਂਡੇ, ਉਹਨਾਂ ਦੇ ਊਠ ਉਹ ਆਪਣੇ ਲਈ ਲੈ ਜਾਣਗੇ, ਉਹ ਉਹਨਾਂ ਦੇ ਉੱਤੇ ਪੁਕਾਰਨਗੇ, ਭਈ ਆਲੇ-ਦੁਆਲੇ ਭੈਅ ਹੈ!