Versions
PAV ਵੇਖ, ਮੈਂ ਤੇਰੇ ਉੱਤੇ ਭੌ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੁ ਦਾ ਵਾਕ ਹੈ, ਓਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੋਂ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।
IRVPA ਵੇਖ, ਮੈਂ ਤੇਰੇ ਉੱਤੇ ਭੋਂ ਲਿਆਵਾਂਗਾ, ਸੈਨਾਂ ਦੇ ਯਹੋਵਾਹ ਪ੍ਰਭੂ ਦਾ ਵਾਕ ਹੈ, ਉਹਨਾਂ ਸਾਰਿਆਂ ਤੋਂ ਜਿਹੜੇ ਤੇਰੇ ਆਲੇ-ਦੁਆਲੇ ਹਨ, ਤੁਸੀਂ ਹਰੇਕ ਮਨੁੱਖ ਉਹ ਦੇ ਅੱਗੇ ਹੱਕੇ ਜਾਓਗੇ, ਭਗੌੜਿਆਂ ਨੂੰ ਇਕੱਠਾ ਕਰਨ ਲਈ ਕੋਈ ਨਾ ਹੋਵੇਗਾ।