Bible Language

Jeremiah 49:9 (HCSB) Holman Christian Standard Bible

Versions

PAV   ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਓਹ ਦਾਣੇ ਨਾ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਓਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਾ ਲੁੱਟਣਗੇ?
IRVPA   ਜੇ ਅੰਗੂਰ ਤੋੜਨ ਵਾਲੇ ਤੇਰੇ ਕੋਲ ਆਉਣ, ਕੀ ਉਹ ਕੁਝ ਦਾਣੇ ਨਹੀਂ ਛੱਡਣਗੇ? ਜੇ ਰਾਤ ਨੂੰ ਚੋਰ ਆਉਣ, ਕੀ ਉਹ ਆਪਣੀ ਲੋੜ ਪੂਰੀ ਕਰਨ ਲਈ ਹੀ ਨਹੀਂ ਲੁੱਟਣਗੇ?