Bible Language

Jeremiah 50:14 (HCSB) Holman Christian Standard Bible

Versions

PAV   ਤੁਸੀਂ ਬਾਬਲ ਦੇ ਆਲੇ ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।
IRVPA   ਤੁਸੀਂ ਬਾਬਲ ਦੇ ਆਲੇ-ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁੱਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਤੀਰਾਂ ਦਾ ਸਰਫ਼ਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।