Bible Language

Jeremiah 50:24 (HCSB) Holman Christian Standard Bible

Versions

PAV   ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੈਂ ਨਾ ਜਾਤਾ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੈਂ ਯਹੋਵਾਹ ਨਾਲ ਝਗੜਾ ਕੀਤਾ।
IRVPA   ਹੇ ਬਾਬਲ, ਮੈਂ ਤੇਰੇ ਲਈ ਫਾਹੀ ਲਾਈ ਅਤੇ ਤੂੰ ਫੜਿਆ ਗਿਆ, ਤੂੰ ਨਾ ਜਾਣਿਆ, ਤੂੰ ਲੱਭ ਪਿਆ ਅਤੇ ਫੜਿਆ ਵੀ ਗਿਆ, ਕਿਉਂ ਜੋ ਤੂੰ ਯਹੋਵਾਹ ਨਾਲ ਝਗੜਾ ਕੀਤਾ।