Bible Language

Jeremiah 50:25 (HCSB) Holman Christian Standard Bible

Versions

PAV   ਯਹੋਵਾਹ ਨੇ ਆਪਣਾ ਸ਼ਸਤਰ ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੁ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।
IRVPA   ਯਹੋਵਾਹ ਨੇ ਆਪਣਾ ਸ਼ਸਤਰ-ਖ਼ਾਨਾ ਖੋਲ੍ਹਿਆ ਹੈ, ਨਾਲੇ ਆਪਣੇ ਗਜ਼ਬ ਦੇ ਹਥਿਆਰਾਂ ਨੂੰ ਬਾਹਰ ਕੱਢਿਆ ਹੈ, ਕਿਉਂ ਜੋ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਕਸਦੀਆਂ ਦੇ ਦੇਸ ਵਿੱਚ ਇੱਕ ਕੰਮ ਕਰਨਾ ਹੈ।