Bible Language

Jeremiah 50:37 (HCSB) Holman Christian Standard Bible

Versions

PAV   ਉਹ ਦੇ ਘੋੜਿਆਂ ਅਤੇ ਰਥਾਂ ਉੱਤੇ ਤਲਵਾਰ ਹੈ, ਓਹਨਾਂ ਸਾਰਿਆਂ ਰਲਿਆਂ ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਓਹ ਤੀਵੀਆਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜਾਨਿਆਂ ਉੱਤੇ ਤਲਵਾਰ ਹੈ, ਭਈ ਓਹ ਲੁੱਟ ਦਾ ਮਾਲ ਹੋਣ!
IRVPA   ਉਹ ਦੇ ਘੋੜਿਆਂ ਅਤੇ ਰੱਥਾਂ ਉੱਤੇ ਤਲਵਾਰ ਹੈ, ਉਹਨਾਂ ਸਾਰੀਆਂ ਰਲਿਆਂ-ਮਿਲਿਆਂ ਉੱਤੇ ਜਿਹੜੇ ਉਹ ਦੇ ਵਿੱਚ ਹਨ, ਭਈ ਉਹ ਔਰਤਾਂ ਵਰਗੇ ਹੋ ਜਾਣ! ਉਹ ਦੇ ਸਾਰੇ ਖ਼ਜ਼ਾਨਿਆਂ ਉੱਤੇ ਤਲਵਾਰ ਹੈ, ਭਈ ਉਹ ਲੁੱਟ ਦਾ ਮਾਲ ਹੋਣ!