Versions
PAV ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਓਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਓਹਨਾਂ ਦੇ ਬਾਣ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ
IRVPA ਕਿਉਂ ਜੋ ਵੇਖੋ, ਮੈਂ ਉੱਤਰ ਦੇਸ ਵੱਲੋਂ ਵੱਡੀਆਂ ਕੌਮਾਂ ਦਾ ਇੱਕ ਦਲ ਪਰੇਰ ਕੇ ਬਾਬਲ ਦੇ ਵਿਰੁੱਧ ਚੜ੍ਹਾ ਲਿਆਉਂਦਾ ਹਾਂ। ਉਹ ਉਸ ਦੇ ਵਿਰੁੱਧ ਪਾਲਾਂ ਬੰਨ੍ਹਣਗੇ ਅਤੇ ਉੱਥੋਂ ਉਸ ਨੂੰ ਲੈ ਲੈਣਗੇ। ਉਹਨਾਂ ਦੇ ਤੀਰ ਇੱਕ ਘਾਗ ਸੂਰਮੇ ਦੇ ਹੋਣਗੇ ਜਿਹੜਾ ਖਾਲੀ ਹੱਥ ਨਹੀਂ ਮੁੜਦਾ