Bible Language

Jeremiah 5:17 (HCSB) Holman Christian Standard Bible

Versions

PAV   ਓਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਓਹ ਤੇਰੇ ਪੁੱਤ੍ਰਾਂ ਅਰ ਤੇਰੀਆਂ ਧੀਆਂ ਨੂੰ ਖਾ ਜਾਣਗੇ, ਓਹ ਤੇਰੇ ਇੱਜੜਾਂ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਓਹ ਤੇਰੇ ਅੰਗੂਰ ਅਤੇ ਤੇਰੀ ਹਜੀਰ ਚੱਟ ਕਰ ਲੈਣਗੇ, ਓਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਨ੍ਹਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।।
IRVPA   ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।