Bible Language

Jeremiah 5:6 (HCSB) Holman Christian Standard Bible

Versions

PAV   ਏਸ ਲਈ ਜੰਗਲ ਦਾ ਬਬਰ ਸ਼ੇਰ ਓਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਓਹਨਾਂ ਨੂੰ ਨਾਸ ਕਰੇਗਾ, ਚਿੱਤਾ ਓਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਨ੍ਹਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਓਹਨਾਂ ਦੇ ਅਪਰਾਧ ਬਹੁਤ ਹੋ ਗਏ, ਓਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।।
IRVPA   ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।