Bible Language

Jeremiah 6:13 (HCSB) Holman Christian Standard Bible

Versions

PAV   ਓਹਨਾਂ ਵਿੱਚ ਛੋਟੇ ਤੈਂ ਲੈ ਕੇ ਵੱਡੇ ਤੀਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।
IRVPA   ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।