Bible Language

Jeremiah 6:22 (HCSB) Holman Christian Standard Bible

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੋਖੋ, ਲੋਕ ਉੱਤਰ ਦੇਸ ਵੱਲੋਂ ਲਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।
IRVPA   {ਉੱਤਰ ਦਿਸ਼ਾ ਵੱਲੋਂ ਹਮਲਾ} PS ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।