Bible Language

Jeremiah 7:10 (HCSB) Holman Christian Standard Bible

Versions

PAV   ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਏਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸਾਂ ਛੁਟਕਾਰਾ ਪਾਇਆ ਹੈ, ਭਈ ਏਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?
IRVPA   ਤਦ ਤੁਸੀਂ ਆਓਗੇ ਅਤੇ ਮੇਰੇ ਸਨਮੁਖ ਇਸ ਭਵਨ ਵਿੱਚ ਖਲੋਵੋਗੇ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਅਤੇ ਆਖੋਗੇ ਕਿ ਅਸੀਂ ਛੁਟਕਾਰਾ ਪਾਇਆ ਹੈ, ਭਈ ਇਹ ਸਾਰੇ ਘਿਣਾਉਣੇ ਕੰਮ ਤੁਸੀਂ ਕਰਦੇ ਜਾਓ?