Versions
PAV ਕੀ ਏਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਏਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।।
IRVPA ਕੀ ਇਹ ਘਰ ਜਿਹੜਾ ਮੇਰੇ ਨਾਮ ਦਾ ਅਖਵਾਉਂਦਾ ਹੈ ਤੁਹਾਡੀ ਨਿਗਾਹ ਵਿੱਚ ਧਾੜਵੀਆਂ ਦੀ ਗੁਫਾ ਬਣ ਗਿਆ ਹੈ? ਵੇਖੋ, ਇਹ ਮੈਂ ਵੀ ਵੇਖਿਆ ਹੈ, ਯਹੋਵਾਹ ਦਾ ਵਾਕ ਹੈ।