Bible Language

Jeremiah 7:2 (HCSB) Holman Christian Standard Bible

Versions

PAV   ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਏਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਨ੍ਹਾਂ ਫਾਟਕਾਂ ਥਾਣੀਂ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ
IRVPA   ਤੂੰ ਯਹੋਵਾਹ ਦੇ ਭਵਨ ਦੇ ਫਾਟਕ ਵਿੱਚ ਖਲੋ ਕੇ ਉੱਥੇ ਇਸ ਗੱਲ ਲਈ ਪੁਕਾਰ ਅਤੇ ਆਖ ਕਿ ਹੇ ਯਹੂਦਾਹ ਦੇ ਸਾਰਿਓ, ਯਹੋਵਾਹ ਦਾ ਬਚਨ ਸੁਣੋ, ਤੁਸੀਂ ਜਿਹੜੇ ਇਹਨਾਂ ਫਾਟਕਾਂ ਥਾਣੀ ਯਹੋਵਾਹ ਨੂੰ ਮੱਥਾ ਟੇਕਣ ਲਈ ਵੜਦੇ ਹੋ