Bible Language

Jeremiah 7:3 (HCSB) Holman Christian Standard Bible

Versions

PAV   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਏਸ ਅਸਥਾਨ ਵਿੱਚ ਵੱਸਣ ਦਿਆਂਗਾ
IRVPA   ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਤੁਸੀਂ ਆਪਣਿਆਂ ਰਾਹਾਂ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ ਤਾਂ ਮੈਂ ਤੁਹਾਨੂੰ ਇਸ ਸਥਾਨ ਵਿੱਚ ਵੱਸਣ ਦਿਆਂਗਾ