Versions
PAV ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁਖ ਨਾ ਦਿਓ ਅਤੇ ਏਸ ਅਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦਿਓਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ
IRVPA ਜੇ ਤੁਸੀਂ ਪਰਦੇਸੀ, ਯਤੀਮ ਅਤੇ ਵਿਧਵਾ ਨੂੰ ਦੁੱਖ ਨਾ ਦਿਓ ਅਤੇ ਇਸ ਸਥਾਨ ਵਿੱਚ ਬੇਦੋਸ਼ੇ ਦਾ ਲਹੂ ਨਾ ਵਹਾਓ, ਨਾ ਦੂਜੇ ਦੇਵਤਿਆਂ ਦੇ ਪਿੱਛੇ ਆਪਣੇ ਨੁਕਸਾਨ ਲਈ ਜਾਓ