Bible Language

Job 2:12 (HCSB) Holman Christian Standard Bible

Versions

PAV   ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕੀਆਂ ਅਤੇ ਉਹ ਨੂੰ ਨਾ ਪਛਾਣਿਆਂ ਤਾਂ ਉਨ੍ਹਾਂ ਨੇ ਰੋਣ ਲਈ ਆਪਣੀ ਅਵਾਜ਼ ਚੁੱਕੀ ਤਾਂ ਹਰ ਮਨੁੱਖ ਨੇ ਆਪਣੇ ਕੱਪੜੇ ਪਾੜ ਲਏ ਅਤੇ ਆਪਣੇ ਸਿਰਾਂ ਉੱਤੇ ਅਕਾਸ਼ ਵੱਲ ਸੁਆਹ ਉਡਾਈ
IRVPA   ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।