Bible Language

Job 34:6 (HCSB) Holman Christian Standard Bible

Versions

PAV   ਭਾਵੇਂ ਮੈਂ ਧਰਮ ਉੱਤੇ ਹਾਂ ਪਰ ਝੂਠਾ ਠਹਿਰਦਾ ਹਾਂ, ਮੇਰਾ ਜ਼ਖ਼ਮ ਬੇਇਲਾਜਾ ਹੈ ਭਾਵੇਂ ਮੈਂ ਨਿਰਅਪਰਾਧ ਹੀ ਹਾਂ।
IRVPA   ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।