Bible Language

Job 39:10 (HCSB) Holman Christian Standard Bible

Versions

PAV   ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹਣ ਵਿੱਚ ਚਲਾ ਸੱਕਦਾ ਹੈ? ਯਾ ਉਹ ਦੂਣਾਂ ਵਿੱਚ ਤੇਰੇ ਪਿੱਛੇ ਪਿੱਛੇ ਸੁਹਾਗਾ ਫੇਰੇਗਾ?
IRVPA   ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ?