Bible Language

Job 3:9 (HCSB) Holman Christian Standard Bible

Versions

PAV   ਉਹ ਦੇ ਤਰਕਾਲਾਂ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਫਜਰ ਦੀਆਂ ਪਲਕਾਂ ਨੂੰ ਨਾ ਵੇਖੇ,
IRVPA   ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,