Bible Language

Job 41:20 (HCSB) Holman Christian Standard Bible

Versions

PAV   ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉਬਲਦੀ ਦੇਗ ਯਾ ਧੁਖਦਿਆਂ ਕਾਨਿਆਂ ਤੋਂ!
IRVPA   ਉਹ ਦੀਆਂ ਨਾਸਾਂ ਵਿੱਚੋਂ ਧੂੰਆਂ ਨਿੱਕਲਦਾ ਹੈ, ਜਿਵੇਂ ਉੱਬਲਦੀ ਦੇਗ ਜਾਂ ਧੁਖਦਿਆਂ ਕਾਨਿਆਂ ਤੋਂ!