Bible Language

Job 42:10 (HCSB) Holman Christian Standard Bible

Versions

PAV   ਜਦੋਂ ਅੱਯੂਬ ਆਪਣੇ ਮਿੱਤ੍ਰਾਂ ਲਈ ਪ੍ਰਾਰਥਨਾ ਕਰ ਚੁੱਕਾ ਤਾਂ ਯਹੋਵਾਹ ਨੇ ਅੱਯੂਬ ਦੇ ਨਸੀਬਾਂ ਨੂੰ ਬਹਾਲ ਕਰ ਦਿੱਤਾ ਅਤੇ ਜੋ ਕੁੱਝ ਅੱਯੂਬ ਦੇ ਕੋਲ ਸੀ ਯਹੋਵਾਹ ਨੇ ਦੁਗਣਾ ਕਰ ਦਿੱਤਾ
IRVPA   ਜਦ ਅੱਯੂਬ ਆਪਣੇ ਮਿੱਤਰਾਂ ਲਈ ਪ੍ਰਾਰਥਨਾ ਕਰ ਚੁੱਕਿਆ, ਤਦ ਯਹੋਵਾਹ ਨੇ ਅੱਯੂਬ ਦੇ ਦੁੱਖਾਂ ਨੂੰ ਦੂਰ ਕਰ ਦਿੱਤਾ ਅਤੇ ਜੋ ਕੁਝ ਅੱਯੂਬ ਦੇ ਕੋਲ ਸੀ, ਉਸ ਦਾ ਦੁੱਗਣਾ ਯਹੋਵਾਹ ਨੇ ਉਸ ਨੂੰ ਦੇ ਦਿੱਤਾ।