Bible Language

Job 42:7 (HCSB) Holman Christian Standard Bible

Versions

PAV   ਤਾਂ ਐਉਂ ਹੋਇਆ ਜਦ ਯਹੋਵਾਹ ਏਹ ਗੱਲਾਂ ਅੱਯੂਬ ਨਾਲ ਬੋਲ ਚੁੱਕਿਆ. ਤਦ ਯਹੋਵਾਹ ਨੇ ਅਲੀਫ਼ਜ਼ ਤੇਮਾਨੀ ਨੂੰ ਆਖਿਆ, ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿਤ੍ਰਾਂ ਉੱਤੇ ਭੜਕ ਉੱਠਿਆ ਹੈ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ
IRVPA   {ਅੱਯੂਬ ਦਾ ਡਾਢੀ ਪਰੀਖਿਆ ਤੋਂ ਛੁਟਕਾਰਾ} PS ਫੇਰ ਅਜਿਹਾ ਹੋਇਆ ਕਿ ਜਦ ਯਹੋਵਾਹ ਇਹ ਗੱਲਾਂ ਅੱਯੂਬ ਨਾਲ ਕਰ ਚੁੱਕਿਆ, ਤਦ ਯਹੋਵਾਹ ਨੇ ਅਲੀਫਾਜ਼ ਤੇਮਾਨੀ ਨੂੰ ਆਖਿਆ, “ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿੱਤਰਾਂ ਉੱਤੇ ਭੜਕ ਉੱਠਿਆ ਹੈ, ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ, ਜਿਵੇਂ ਮੇਰਾ ਦਾਸ ਅੱਯੂਬ ਬੋਲਿਆ।