Bible Language

John 13:16 (HCSB) Holman Christian Standard Bible

Versions

PAV   ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਨੌਕਰ ਆਪਣੇ ਮਾਲਕ ਤੋਂ ਵੱਡਾ ਨਹੀਂ, ਨਾ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਇੱਕ ਕਾਸਦ ਆਪਣੇ ਭੋਜਨ ਵਾਲੇ ਤੋਂ ਵੱਡਾ ਨਹੀਂ ਹੁੰਦਾ। ਅਤੇ ਇੱਕ ਕਾਸਦ ਆਪਣੇ ਭੇਜਨ ਵਾਲੇ ਨਾਲੋਂ ਮਹਾਨ ਨਹੀਂ ਹੈ।
IRVPA   ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਇੱਕ ਦਾਸ ਆਪਣੇ ਮਾਲਕ ਨਾਲੋਂ ਵੱਡਾ ਨਹੀਂ ਹੁੰਦਾ ਅਤੇ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ ਵੱਡਾ ਨਹੀਂ ਹੁੰਦਾ।