Bible Language

John 13:20 (HCSB) Holman Christian Standard Bible

Versions

PAV   ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਕਿ ਜੋ ਮੇਰੇ ਘੱਲੇ ਹੋਏ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਘੱਲਣ ਵਾਲੇ ਨੂੰ ਕਬੂਲਦਾ ਹੈ।।
ERVPA   ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
IRVPA   ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਮਨੁੱਖ ਨੂੰ ਕਬੂਲ ਕਰਦਾ, ਸੋ ਮੈਨੂੰ ਕਬੂਲ ਕਰਦਾ ਹੈ ਅਤੇ ਉਹ ਜੋ ਮੈਨੂੰ ਕਬੂਲ ਕਰਦਾ ਸੋ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।” PS