Bible Language

John 13:27 (HCSB) Holman Christian Standard Bible

Versions

PAV   ਅਤੇ ਬੁਰਕੀ ਦੇ ਪਿੱਛੋ ਉਸੇ ਵੇਲੇ ਸ਼ਤਾਨ ਉਹ ਦੇ ਵਿੱਚ ਸਮਾਇਆ। ਤਾਂ ਯਿਸੂ ਨੇ ਉਹ ਨੂੰ ਕਿਹਾ ਜੋ ਤੂੰ ਕਰਨਾ ਹੈਂ ਸੋ ਛੇਤੀ ਕਰ!
ERVPA   ਜਿਵੇਂ ਹੀ ਯਹੂਦਾ ਨੇ ਰੋਟੀ ਲਿਤ੍ਤੀ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”
IRVPA   ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਵੜ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”